
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣੁ ਦਿਵਸ ਨੂੰ ਸਮਰਪਿਤ ਅਣਖ ਜਗਾਓ ਕੇਡਰ ਕੈਂਪ 15 ਨੂੰ
ਮਾਹਿਲਪੁਰ, (7 ਦਸੰਬਰ) ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਦੇ ਉਦੇਸ਼ ਦੀ ਪ੍ਰਾਪਤੀ ਹਿੱਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣੁ ਦਿਵਸ ਨੂੰ ਸਮਰਪਿਤ ਅਣਖ ਜਗਾਓ ਕੇਡਰ ਕੈਂਪ 15 ਦਸੰਬਰ 2023 ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਪੁਰਾਣੀ ਦਾਣਾ ਮੰਡੀ ਚੱਬੇਵਾਲ ਵਿਖੇ ਲਗਾਇਆ ਜਾ ਰਿਹਾ ਹੈl
ਮਾਹਿਲਪੁਰ, (7 ਦਸੰਬਰ) ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਦੇ ਉਦੇਸ਼ ਦੀ ਪ੍ਰਾਪਤੀ ਹਿੱਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣੁ ਦਿਵਸ ਨੂੰ ਸਮਰਪਿਤ ਅਣਖ ਜਗਾਓ ਕੇਡਰ ਕੈਂਪ 15 ਦਸੰਬਰ 2023 ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਪੁਰਾਣੀ ਦਾਣਾ ਮੰਡੀ ਚੱਬੇਵਾਲ ਵਿਖੇ ਲਗਾਇਆ ਜਾ ਰਿਹਾ ਹੈl ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਚੱਬੇਵਾਲ ਦੇ ਆਗੂਆਂ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੌਕੇ ਸ੍ਰੀ ਰਣਧੀਰ ਸਿੰਘ ਬੈਨੀਪਾਲ ਕੇਂਦਰੀ ਕੋਆਰਡੀਨੇਟਰ, ਸ੍ਰੀ ਬਿਪਲ ਕੁਮਾਰ ਕੇਂਦਰੀ ਕੋਆਰਡੀਨੇਟਰ, ਜਸਵੀਰ ਸਿੰਘ ਗੜੀ ਸੂਬਾ ਪ੍ਰਧਾਨ ਬਸਪਾ ਪੰਜਾਬ, ਡਾਕਟਰ ਨਛੱਤਰਪਾਲ ਐਮ.ਐਲ.ਏ. ਸੂਬਾ ਇੰਚਾਰਜ, ਸ੍ਰੀ ਅਜੀਤ ਸਿੰਘ ਭੈਣੀ ਸੂਬਾ ਇੰਚਾਰਜ ਵਿਸ਼ੇਸ਼ ਤੌਰ ਤੇ ਹਾਜ਼ਰ ਹੋਣਗੇl ਇਸ ਮੌਕੇ ਉਹਨਾਂ ਇਲਾਕਾ ਨਿਵਾਸੀਆਂ ਨੂੰ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀl
