ਪੀ ਜੀ ਆਈ ਚੰਡੀਗੜ੍ਹ ਹਸਪਤਾਲ ਦੇ ਲੰਗਰ ਲਈ ਕਣਕ ਇਕੱਠੀ ਕੀਤੀ
ਮੌੜ ਮੰਡੀ- ਇੱਥੋਂ ਨੇੜਲੇ ਪਿੰਡ ਪਿੰਡ ਯਾਤਰੀ ਵਿਖੇ ਜੱਥੇਦਾਰ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਗੁਰੁਦੁਵਾਰਾ ਕਿਰਪਾਸਰ ਸਾਹਿਬ ਮੁਹਾਦੀਆਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਜੀ ਵੱਲੋਂ ਪੀ ਜੀ ਆਈ ਚੰਡੀਗੜ੍ਹ ਹਸਪਤਾਲ ਦੇ ਲੰਗਰ ਲਈ ਕਣਕ ਇਕੱਠੀ ਕਰਨ ਦੀ ਸੇਵਾ ਕੀਤੀ ਗਈ। ਸਮੂਹ ਪਿੰਡ ਵਾਸੀਆਂ ਨੇ ਸ਼ਰਧਾ ਮੁਤਾਬਿਕ ਸੇਵਾ ਵਿੱਚ ਹਿੱਸਾ ਪਾਇਆ।

ਜੱਥੇਦਾਰ ਬਾਬਾ ਗੁਰਦੀਪ ਸਿੰਘ ਵੱਲੋਂ ਸਾਰੀਆਂ ਸੰਗਤਾਂ ਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਲੋੜਵੰਦਾਂ ਦੀ ਸੇਵਾ ਸਭ ਤੋਂ ਉੱਤਮ ਸੇਵਾ ਅਤੇ ਪੁੰਨ ਦਾ ਕੰਮ ਹੈ ਸਾਨੂੰ ਸਾਰਿਆਂ ਨੂੰ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ।
ਇਸ ਮੌਕੇ ਡਾਕਟਰ ਜਗਦੇਵ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਹਰਜਿੰਦਰ ਸਿੰਘ,ਗੁਰਪਾਲ ਸਿੰਘ, ਇੰਦਰਜੀਤ ਸਿੰਘ, ਗੁਰਮੀਤ ਸਿੰਘ ਨੰਬਰਦਾਰ,ਧੰਮੀ ਮਾਨ, ਜਸਪ੍ਰੀਤ ਸਿੰਘ, ਜਗਸੀਰ ਸਿੰਘ, ਸੁਖਚੈਨ ਸਿੰਘ,ਕਾਲਾ ਸਿੰਘ, ਗੁਰਮੇਲ ਸਿੰਘ, ਤਰਸੇਮ ਸਿੰਘ ਸਿੱਧੂ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਜਲੰਧਰ ਸਿੰਘ ਆਦਿ ਹਾਜ਼ਰ ਸਨ।