ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ 'ਤੇ ਲੱਗਣ ਵਾਲੀ ਸਾਲ 2025 ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਦਾ ਜ਼ਿਲ੍ਹਾ ਨਿਵਾਸੀ ਵੱਧ ਤੋਂ ਵੱਧ ਲਾਭ ਲੈਣ-ਨੀਰਜ ਗੋਇਲ

ਹੁਸ਼ਿਆਰਪੁਰ- ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਹੋਰਾਂ ਵਲੋਂ ਕੱਲ 10 ਮਈ 2025, ਦਿਨ ਸਨਿੱਚਰਵਾਰ ਨੂੰ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ 'ਤੇ ਲੱਗਣ ਵਾਲੀ ਸਾਲ 2025 ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਦਾ ਜ਼ਿਲ੍ਹਾ ਨਿਵਾਸੀ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦੇ ਹੋਏ।