ਅੰਕੁਰ ਪਬਲਿਕ ਸਕੂਲ, ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ।
ਹੁਸ਼ਿਆਰਪੁਰ- ਅੰਕੁਰ ਪਬਲਿਕ ਸਕੂਲ, ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿੱਚ ਅਰਸ਼ਪ੍ਰੀਤ ਨੇ 583/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੁਖਦੀਪ ਕੌਰ ਨੇ 557/650 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਹਰਲੀਨ ਸੈਣੀ ਨੇ 547/650 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ 'ਤੇ ਸਕੂਲ ਦੇ ਸਮੁੱਚੇ ਸਟਾਫ਼, ਪ੍ਰਿੰਸੀਪਲ ਅਤੇ ਐਮ ਡੀ ਹੋਰਾਂ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।