ਗੜ੍ਹਸ਼ੰਕਰ ਦੇ ਪਿੰਡ ਕਿੱਤਣਾ ਵਿਖੇ ਅੱਜ ਝੱਲੀ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ।

ਕਿੱਤਣਾ:- ਹਰ ਸਾਲ ਦੀ ਤਰਾਂ ਇਸ ਸਾਲ ਵੀ ਜੇਠ ਮਹੀਨੇ ਦੇ ਜੇਠੇ ਐਤਵਾਰ ਨੂੰ ਪਿੰਡ ਕਿੱਤਨਾ ਵਿਖੇ ਝੱਲੀ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਪੂਰਵਕ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਬਾਬਾ ਜੀ ਦੇ ਗੁਣਗਾਨ ਕੀਤੇ ਗਏ।

ਕਿੱਤਣਾ:- ਹਰ ਸਾਲ ਦੀ ਤਰਾਂ ਇਸ ਸਾਲ ਵੀ ਜੇਠ ਮਹੀਨੇ ਦੇ ਜੇਠੇ ਐਤਵਾਰ ਨੂੰ ਪਿੰਡ ਕਿੱਤਨਾ ਵਿਖੇ ਝੱਲੀ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਪੂਰਵਕ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਬਾਬਾ ਜੀ ਦੇ ਗੁਣਗਾਨ ਕੀਤੇ ਗਏ। ਦੇਸ਼ -ਵਿਦੇਸ਼ ਤੋਂ ਆਈਆਂ ਹੋਇਆਂ ਸਮੂਹ ਸੰਗਤਾਂ ਨੇ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰ

ਬੰਧਕ ਕਮੇਟੀ ਵਲੋਂ ਆਈਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪੇ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਗਏ।