
ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਲੁਧਿਆਣਾ ਪੱਛਮੀ ਤੋਂ ਉੱਪ ਚੋਣ ਲੜ ਰਹੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਘਰ ਘਰ ਜਾਕੇ ਕੀਤਾ ਚੋਣ ਪਰਚਾਰ
ਲੁਧਿਆਣਾ- ਸ਼ੋ੍ਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਉੱਪ ਚੋਣ ਲੜ ਰਹੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਦੇ ਚੋਣ ਪ੍ਰਚਾਰ ਨੂੰ ਘਰ ਘਰ ਤੱਕ ਪਹੁੰਚ ਲਈ ਰਣਨੀਤੀ ਤਹਿ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਜੀ, ਜ਼ਿਲ੍ਹਾ ਪ੍ਰਧਾਨ ਪਟਿਆਲਾ ਅਮਿਤ ਸਿੰਘ ਰਾਠੀ ਜੀ,
ਲੁਧਿਆਣਾ- ਸ਼ੋ੍ਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਉੱਪ ਚੋਣ ਲੜ ਰਹੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜੀ ਦੇ ਚੋਣ ਪ੍ਰਚਾਰ ਨੂੰ ਘਰ ਘਰ ਤੱਕ ਪਹੁੰਚ ਲਈ ਰਣਨੀਤੀ ਤਹਿ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਜੀ, ਜ਼ਿਲ੍ਹਾ ਪ੍ਰਧਾਨ ਪਟਿਆਲਾ ਅਮਿਤ ਸਿੰਘ ਰਾਠੀ ਜੀ, ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ ਸ਼ਰਨਜੀਤ ਸਿੰਘ ਚਨਾਰਥਲ ਜੀ,ਹਲਕਾ ਇੰਚਾਰਜ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਜੀ, ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਜੀ, ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰਦਾਸ ਜੀ, ਯੂਥ ਆਗੂ ਜਸ਼ਨਪ੍ਰੀਤ ਸਿੰਘ ਸ਼ਾਹਪੁਰ ਜੀ, ਜ਼ਿਲ੍ਹਾ ਯੂਥ ਪ੍ਰਧਾਨ ਪਟਿਆਲਾ ਸ਼ਹਿਰੀ ਕਰਨਵੀਰ ਸਿੰਘ ਸਾਹਨੀ ਜੀ ਤੇ ਵਾਰਡ ਨੰਬਰ 56 ਦੇ ਵਰਕਰ ਤੇ ਆਗੂ ਸਾਹਿਬਾਨ।ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜੀ ਵੱਲੋਂ ਹਲਕੇ ਦੇ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਵੀ ਕੀਤੀ
