
ਕੌਂਡਲ ਗੋਤ ਦੇ ਜਠੇਰਿਆਂ ਦੇ ਮੇਲਾ 18 ਮਈ ਨੂੰ ਬੱਸੀ ਵਜੀਦ ਵਿਖੇ ਮਨਾਇਆ ਜਾਵੇਗਾ।
ਹੁਸ਼ਿਆਰਪੁਰ- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੱਸੀ ਵਜੀਦ (ਹਰਿਆਣਾ) ਵਿਖੇ ਕਪਾਟੀਆ ਪਰਿਵਾਰ ਕੌਂਡਲ ਗੋਤ ਦੇ ਜਠੇਰਿਆਂ ਦਾ ਮੇਲਾ 18 ਮਈ ਨੂੰ ਬਹੁਤ ਹੀ ਪ੍ਰੇਮ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ
ਹੁਸ਼ਿਆਰਪੁਰ- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੱਸੀ ਵਜੀਦ (ਹਰਿਆਣਾ) ਵਿਖੇ ਕਪਾਟੀਆ ਪਰਿਵਾਰ ਕੌਂਡਲ ਗੋਤ ਦੇ ਜਠੇਰਿਆਂ ਦਾ ਮੇਲਾ 18 ਮਈ ਨੂੰ ਬਹੁਤ ਹੀ ਪ੍ਰੇਮ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਉਸ ਮੌਕੇ ਪਹਿਲਾਂ ਬੁਜੁਰਗਾਂ ਦੀ ਪੂਜਾ ਅਰਚਨਾ ਕੀਤੀ ਜਾਵੇਗੀ ਉਪਰੰਤ ਸਮੂਹ ਕੌਂਡਲ ਪਰਿਵਾਰਾਂ ਵਲੋਂ ਆਪਣੇ ਬੁਜੁਰਗਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਜਾਵੇਗਾ ਤੇ ਸੰਗਤਾਂ ਨੂੰ ਭੰਡਾਰਾ ਨਿਰੰਤਰ ਵਰਤਾਇਆ ਜਾਵੇਗਾ।
