ਧੰਨ- ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 15 ਜੂਨ ਦਿਨ ਐਤਵਾਰ ਨੂੰ ਲਗਾਈ ਜਾਵੇਗੀ ਠੰਡੇ ਮਿੱਠੇ ਜਲ ਦੀ ਛਬੀਲ
ਮਾਹਿਲਪੁਰ, 21 ਮਈ- ਪੰਜਵੇਂ ਪਾਤਸ਼ਾਹ ਧੰਨ- ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 15 ਜੂਨ ਦਿਨ ਐਤਵਾਰ ਨੂੰ ਨਿਰਮਲ ਆਸ਼ਰਮ ਡੇਰਾ ਪ੍ਰੇਮਸਰ ਪਿੰਡ ਬਾੜੀਆਂ ਕਲਾਂ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲੇ ਪੂਰੀਆਂ ਦਾ ਲੰਗਰ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਆਸ਼ਰਮ ਡੇਰਾ ਪ੍ਰੇਮਸਰ ਬਾੜੀਆਂ ਕਲਾਂ ਦੇ ਮੁੱਖ ਸੰਚਾਲਕ ਸੰਤ ਪ੍ਰੀਤਮ ਸਿੰਘ ਜੀ ਨੇ ਕਿਹਾ ਕਿ ਸੰਗਤਾਂ ਉਸ ਦਿਨ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ ਹੱਥੀ ਸੇਵਾ ਕਰਕੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰਨ।