ਸ਼ਿਵ ਸੈਨਾ ਪੰਜਾਬ ਵੱਲੋਂ ਤਿਰੰਗਾ ਯਾਤਰਾ 6 ਜੂਨ ਨੂੰ

ਐਸ ਏ ਐਸ ਨਗਰ, 21 ਮਈ- ਸ਼ਿਵ ਸੈਨਾ ਪੰਜਾਬ ਵੱਲੋਂ ਤਿਰੰਗਾ ਯਾਤਰਾ 6 ਜੂਨ ਨੂੰ ਕੱਢੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਪੰਜਾਬ ਯੂਥ ਸੂਬਾ ਚੇਅਰਮੈਨ ਅਰਵਿੰਦ ਗੌਤਮ ਨੇ ਦੱਸਿਆ ਕਿ ਸ਼ਿਵ ਸੈਨਾ ਪੰਜਾਬ ਵੱਲੋਂ ਅੱਤਵਾਦ ਖਾਤਮਾ ਦਿਵਸ ਮੌਕੇ 6 ਜੂਨ ਨੂੰ ਮੁਹਾਲੀ ਤੋਂ ਕੁਰਾਲੀ ਤੱਕ ਤਿਰੰਗਾ ਯਾਤਰਾ ਕੱਢੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਯਾਤਰਾ ਆਪਰੇਸ਼ਨ ਬਲੂ ਸਟਾਰ ਵਿੱਚ ਸ਼ਹੀਦ ਹੋਏ ਪੈਰਾਮਿਲਟਰੀ, ਸੀ.ਆਰ.ਪੀ.ਐਫ. ਅਤੇ ਪੰਜਾਬ ਪੁਲੀਸ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇ ਕੇ ਸ਼ੁਰੂ ਕੀਤੀ ਜਾਵੇਗੀ। ਜਿਸ ਵਿੱਚ ਪੂਰੇ ਪੰਜਾਬ ਵਿੱਚੋਂ ਵੱਖ-ਵੱਖ ਟੀਮਾਂ ਹਿੱਸਾ ਲੈਣਗੀਆਂ।