ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 29 ਜੂਨ ਤੋਂ ਆਰੰਭ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਮਈ 2025: ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੇ ਸਾਂਝੇ ਉਪਰਾਲੇ ਤਹਿਤ 29 ਜੂਨ ਤੋਂ 12 ਜੁਲਾਈ ਤੱਕ ਜ਼ਿਲ੍ਹੇ ਵਿੱਚ ਵਿਕਸਿਤ ਕ੍ਰਿਸ਼ੀ ਸੰਕਲਪ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ।

 ਇਸ ਯਾਤਰਾ ਦੌਰਾਨ ਸੰਬੰਧਿਤ ਅਧਿਕਾਰੀ ਜਿਲ੍ਹੇ ਦੇ ਪਿੰਡਾਂ ਵਿੱਚ ਜਾਣਗੇ ਜਿੱਥੇ ਸਾਉਣੀ ਰੁੱਤ ਦੀਆਂ ਫ਼ਸਲਾਂ ਦੀ ਕਾਸ਼ਤ, ਪਸ਼ੂ ਪਾਲਣ, ਮੱਛੀ ਪਾਲਣ, ਬੱਕਰੀ ਪਾਲਣ ਲਈ ਸਰਕਾਰ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ।