ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਅੱਜ

ਮਾਹਿਲਪੁਰ, 29 ਮਈ- ਪੰਜਵੇਂ ਪਾਤਸ਼ਾਹ ਧੰਨ- ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਨਿਰਮਲ ਕੁਟੀਆ ਟੂਟੋਮਜਾਰਾ ਵਿਖੇ 30 ਮਈ ਦਿਨ ਸ਼ੁਕਰਵਾਰ ਨੂੰ ਸ਼ਰਧਾਂਪੂਰਵਕ ਢੰਗ ਨਾਲ ਲਗਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਕੁਟੀਆ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਜੀ ਦੇ ਮੁੱਖ ਸੰਚਾਲਕ ਸੰਤ ਬਾਬਾ ਮੱਖਣ ਸਿੰਘ ਜੀ ਮਹਾਰਾਜ ਅਤੇ ਉਹਨਾਂ ਦੇ ਸਹਿਯੋਗੀ ਸੰਤ ਬਾਬਾ ਬਲਵੀਰ ਸਿੰਘ ਮਹਾਰਾਜ ਜੀ ਨੇ ਇਸ ਮੌਕੇ ਸੰਗਤਾਂ ਨੂੰ ਇਸ ਛਬੀਲ ਵਿੱਚ ਸੇਵਾ ਕਰਨ ਅਤੇ ਗੁਰ ਇਤਿਹਾਸ ਤੋਂ ਜਾਣੂ ਹੋਣ ਦੀ ਬੇਨਤੀ ਕੀਤੀ।