ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਭਾਮ ਵਿਖੇ ਡਾਕਟਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਚਾਰ ਦੀਵਾਰੀ ਦਾ ਨੀਹ ਪੱਥਰ ਰੱਖਿਆ

ਮਾਹਿਲਪੁਰ - ਪਿੰਡ ਭਾਮ ਵਿਖੇ ਡਾਕਟਰ ਇਸ਼ਾਂਕ ਕੁਮਾਰ ਐਮ ਐਲ ਏ ਹਲਕਾ ਚੱਬੇਵਾਲ ਨੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੀ ਚਾਰ ਦੀਵਾਰੀ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਡਾਕਟਰ ਇਸ਼ਾਕ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਨੇ ਕਿਹਾ ਕਿ ਵਿਦਿਆ ਤੀਜਾ ਨੇਤਰ ਹੈ। ਉਹਨਾਂ ਕਿਹਾ ਹੈ ਕਿ ਪੰਜਾਬ ਸਰਕਾਰ ਵਿੱਦਿਆ ਨੂੰ ਲੈ ਕੇ ਵਿਸ਼ੇਸ਼ ਕਦਮ ਚੱਕ ਰਹੀ ਹੈ। ਉਹਨਾਂ ਕਿਹਾ ਹੈ ਕਿ ਸਕੂਲ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ।

ਇਸ ਮੌਕੇ ਹਲਕਾ ਵਿਧਾਇਕ ਚੱਬੇਵਾਲ ਡਾਕਟਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਅੱਜ ਪੰਜ ਸਕੂਲਾਂ ਲਈ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਹੈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਹਲਕਾ ਵਿਧਾਇਕ ਡਾਕਟਰ ਇਸ਼ਾਕ ਕੁਮਾਰ ਚੱਬੇਵਾਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਡਾਕਟਰ ਇਸ਼ਾਂਕ ਕੁਮਾਰ ਚੱਬੇਵਾਲ ਹਲਕਾ ਵਿਧਾਇਕ ਚੱਬੇਵਾਲ ਨੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਅਤੇ  ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ। 
ਇਸ ਮੌਕੇ ਹਰਜਿੰਦਰ ਸਿੰਘ ਸਿੱਖਿਆ ਅਫਸਰ ਹੁਸ਼ਿਆਰਪੁਰ, ਸੁਖਵਿੰਦਰ ਸਿੰਘ ਉਪ ਸਿੱਖਿਆ ਅਫਸਰ ਹੁਸ਼ਿਆਰਪੁਰ, ਸਤੀਸ਼ ਕੁਮਾਰ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਰੂਮ, ਬੀ ਐਨ ਓ ਜਸਵੀਰ ਸਿੰਘ ਖਾਬੜਾ , ਸਰਪੰਚ ਪਰਵਿੰਦਰ ਸਿੰਘ ਜਸਵਾਲ ਭਾਮ, ਸੁਰਿੰਦਰ ਸਿੰਘ ਹੈਡ ਟੀਚਰ, ਕੁਲਵਿੰਦਰ ਕੌਰ, ਜਸਵਿੰਦਰ ਕੌਰ, ਅਮਰਜੀਤ ਕੌਰ, ਹਰਜਿੰਦਰ ਕੌਰ ਐਸ ਐਮ ਸੀ ਚੇਅਰਪਰਸਨ, ਪਰਮਿੰਦਰ ਸਿੰਘ, ਡਾਕਟਰ ਇੰਦਰਜੀਤ ਸਿੰਘ, ਸਤਪਾਲ ਸਿੰਘ ਜੱਖੂ, ਜਥੇਦਾਰ ਹਰੀ ਸਿੰਘ ਜਸਵਾਲ, ਬਲਵਿੰਦਰ ਸਿੰਘ, ਰਜਿੰਦਰ ਸਿੰਘ, ਮਾਸਟਰ ਜਸਵਿੰਦਰ ਸਿੰਘ, ਸਤਪਾਲ ਸਿੰਘ ਡਾਇਰੈਕਟਰ ਸ਼ੂਗਰ ਮਿੱਲ ਭੋਗਪੁਰ, ਸੂਬੇਦਾਰ ਸੁਸ਼ੀਲ ਕੁਮਾਰ ,ਪ੍ਰਧਾਨ ਜੀਤ ਰਾਮ, ਮਨਜੀਤ ਸਿੰਘ ਟੋਡਰਪੁਰ, ਗੁਰਪ੍ਰੀਤ ਸਿੰਘ ਭਾਮ, ਗੁਰਸੇਵਕ ਸਿੰਘ ਭਾਮ, ਨੰਬਰਦਾਰ ਪਵਨ ਕੁਮਾਰ, ਚਰਨਜੀਤ ਸਿੰਘ, ਹਰਦੀਪ ਸਿੰਘ ਟੋਨਾ, ਪ੍ਰਨਾਮ ਸਿੰਘ ਪੰਮਾ ਆਦਿ ਹਾਜ਼ਰ ਸਨ।