ਵਿਸ਼ਵ ਪ੍ਰਸਿੱਧ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਇਸ ਦੁਨੀਆਂ ਵਿੱਚ ਨਹੀ ਰਹੇ

ਵਿਸ਼ਵ ਪ੍ਰਸਿੱਧ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਇਸ ਦੁਨੀਆਂ ਵਿੱਚ ਨਹੀ ਰਹੇ ਵਾਹਿਗੁਰੂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਜੀ ਗੁਰਦਾਸ ਮਾਨ ਦੇ ਪੂਰੇ ਪਰਿਵਾਰ ਨੂੰ ਆਦਾਰਾ ਪੈਗ਼ਾਮ- ਏ- ਜਗਤ ਵੱਲੋਂ ਬਹੁਤ ਬਹੁਤ ਅਫ਼ਸੋਸ ਹੈ ਜੀ