ਤਰਲੋਚਨ ਕੁਮਾਰ ਬਣੇ ਭਾਰਤੀ ਜਨਤਾ ਪਾਰਟੀ ਦਾ ਸੂਬਾ ਕਾਰਜਕਾਰਨੀ ਮੈਂਬਰ
ਐਸ ਏ ਐਸ ਨਗਰ, 28 ਮਈ - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁਹਾਲੀ ਵਾਸੀ ਤਿਰਲੋਚਨ ਕੁਮਾਰ (ਸੇਵਾਮੁਕਤ ਪਟਵਾਰੀ) ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਤਿਰਲੋਚਨ ਕੁਮਾਰ ਨੇ ਕਿਹਾ ਕਿ ਉਹਨਾਂ ਨੂੰ ਪਾਰਟੀ ਵੱਲੋਂ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਣਗੇ।