ਸੰਦੀਪ ਕੁਮਾਰ, ਰਾਕੇਸ਼ ਕੁਮਾਰ ਅਤੇ ਸੰਜੀਵ ਕੁਮਾਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
ਗੜਸ਼ੰਕਰ, 13 ਜੁਲਾਈ- ਪ੍ਰਾਚੀਨ ਸ਼ਿਵ ਮੰਦਿਰ ਪਿੰਡ ਬੋੜਾ ਦੇ ਪ੍ਰਬੰਧਕਾਂ ਵੱਲੋਂ ਧਰਮ ਦੇ ਖੇਤਰ ਵਿੱਚ ਚੰਗਾ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਦਾ ਅੱਜ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਮੰਦਰ ਪ੍ਰਬੰਧਕ ਕਮੇਟੀ ਤੋਂ ਪੰਡਿਤ ਬਲਵੰਤ ਰਾਏ, ਡਾਕਟਰ ਸੋਨੀ ਬੋੜਾ, ਤਨੁਜ ਕੁਮਾਰ ਅਤੇ ਅਮਿਤ ਕੁਮਾਰ ਨੇ ਇਹ ਸਨਮਾਨ ਕਰਦੇ ਦੱਸਿਆ ਕਿ ਸਾਵਨ ਦੇ ਮਹੀਨੇ ਹੋਣ ਵਾਲੇ ਮੰਦਰ ਪਰਿਸਰ ਵਿੱਚ ਪ੍ਰੋਗਰਾਮਾਂ ਲਈ ਇਹਨਾਂ ਤਿੰਨਾਂ ਨੌਜਵਾਨਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।