ਪੰਜਾਬ ਭਵਨ ਸਰੀ ਕੈਨੇਡਾ ਵੱਲੋ ਬਾਲ ਸਾਹਿਤ ਕਾਰਾ ਦੀ ਪ੍ਰਕਾਸ਼ਿਤ ਕੀਤੀ ਜਾਂਦੀ ਅੰਤਰ ਰਾਸ਼ਟਰੀ ਪੁਸਤਕ ਨਵੀਆ ਕਲਮਾ ਨਵੀ ਉਡਣ
ਗੜ੍ਹਸ਼ੰਕਰ-ਪੰਜਾਬ ਭਵਨ ਸਰੀ ਕੈਨੇਡਾ ਵਲੋਂ ਬਾਲ ਸਾਹਿਤਕਾਰਾਂ ਦੀ ਪ੍ਰਕਾਸ਼ਿਤ ਕੀਤੀ ਜਾਂਦੀ ਅੰਤਰ ਰਾਸ਼ਟਰੀ ਪੁਸਤਕ 'ਨਵੀਆਂ ਕਲਮਾਂ ਨਵੀਂ ਉਡਾਣ' ਜਿਸ ਵਿੱਚ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਤੋਂ ਰਚਨਾਵਾਂ ਇਕੱਠੀਆਂ ਕਰਕੇ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਹਨ ਦੀ ਲੜੀ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਭਾਗ ਦੋ ਦੇ ਹੋਏ ਲੋਕ ਅਰਪਣ।

ਤੇ BNO ਸ਼੍ਰੀ ਗੁਰਦੇਵ ਸਿੰਘ ਢਿੱਲੋਂ ਵੱਲੋਂ ਬਲਾਕ ਗੜ੍ਹਸ਼ੰਕਰ-1 ਦੇ ਬਾਲ ਲੇਖਕਾਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਹਨਾਂ ਵੱਲੋਂ ਅਗਲੀ ਪੁਸਤਕ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਸਕੂਲਾਂ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਅਗਲੇ ਭਾਗ ਲਈ ਰਚਨਾਵਾਂ ਭੇਜਣ ਲਈ ਕਿਹਾ ਗਿਆ।
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ-ਹੁਸ਼ਿਆਰਪੁਰ ਦੀ ਸਮੁੱਚੀ ਟੀਮ ਨੂੰ ਬਹੁਤ-ਬਹੁਤ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਸ਼੍ਰੀ ਰਾਕੇਸ਼ ਕੁਮਾਰ, ਅਮਨਦੀਪ ਕੌਰ ਵਾਲੀਆ, ਕੇਵਲ ਕੌਰ, ਗੀਤਾਂਜਲੀ, ਅੰਜੂ ਰਾਣੀ, ਅਰੁਣ ਕੁਮਾਰ ਹਾਜ਼ਰ ਸਨ।