ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 37 ਡੀ ਚੰਡੀਗੜ੍ਹ ਵਿਖੇ ਅਧਿਆਪਕ ਦਿਵਸ ਮਨਾਇਆ

ਚੰਡੀਗੜ੍ਹ, 4 ਸਤੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 37 ਡੀ. ਚੰਡੀਗੜ੍ਹ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਸਨਮਾਨ ਵਿੱਚ ਕਵਿਤਾ, ਭਾਸ਼ਣ, ਗੀਤ ਅਤੇ ਨ੍ਰਿਤ ਦੀਆਂ ਪੇਸ਼ਕਾਰੀਆਂ ਕੀਤੀਆਂ।

ਚੰਡੀਗੜ੍ਹ, 4 ਸਤੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 37 ਡੀ. ਚੰਡੀਗੜ੍ਹ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਸਨਮਾਨ ਵਿੱਚ ਕਵਿਤਾ, ਭਾਸ਼ਣ, ਗੀਤ ਅਤੇ ਨ੍ਰਿਤ ਦੀਆਂ ਪੇਸ਼ਕਾਰੀਆਂ ਕੀਤੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਆਸ਼ਾ ਰਾਣੀ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰਾਂ ਨਾਲ ਮਿਲ ਕੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।