ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਚੰਡੀਗੜ੍ਹ, 7 ਸਤੰਬਰ (ਆਰ ਪੀ ਵਾਲੀਆ) ਚੰਡੀਗੜ੍ਹ ਦੇ ਸੈਕਟਰ 53 ਦੇ ਸਰਕਾਰੀ ਹਾਈ ਸਕੂਲ ਵਿੱਚ ਮੈਡਮ ਪੂਨਮ ਦੀ ਅਗਵਾਈ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਤਿਉਹਾਰ ਦੀ ਖੁਸ਼ੀ ਮਣਾਈ ਗਈ।