ਰਾਜਪਾਲ ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ
ਚੰਡੀਗਡ੍ਹ, 31 ਜੁਲਾਈ - ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੇ ਅੱਜ ਨਵੀਂ ਦਿੱਲੀ ਵਿੱਚ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਰਾਜਪਾਲ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਮਿਤਰਾ ਘੋਸ਼ ਵੀ ਮੌਜੂਦ ਸੀ।

ਰਾਜਪਾਲ ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੇ ਕਿਹਾ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਨਾਲ ਮਿਲ ਕੇ ਮੈਨੂੰ ਬਹੁਤ ਸਿਖਿਆ ਮਿਲੀ। ਉਨ੍ਹਾਂ ਨੇ ਮੈਨੂੰ ਮਾਰਗਦਰਸ਼ਨ ਅਤੇ ਸੁਝਾਅ ਦਿੱਤੇ, ਜੋ ਹਰਿਆਣਾ ਦੇ ਪ੍ਰਸਾਸ਼ਨ ਦੇ ਸਬੰਧ ਵਿੱਚ ਮੇਰੇ ਲਈ ਬਹੁਤ ਉਪਯੋਗੀ ਰਹਿਣਗੇ।