ਵੱਖ ਵੱਖ ਵਿੰਗਾਂ ਦੇ ਹਲਕਾ ਕੋਆਰਡੀਨੇਟਰ ਦਾ ਐੱਮ.ਐਲ.ਏ ਦਫ਼ਤਰ ਚ ਕੀਤਾ ਸਨਮਾਨ

ਹੁਸ਼ਿਆਰਪੁਰ/ਗੜ੍ਹਸ਼ੰਕਰ:- ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਦਫ਼ਤਰ ਵਪਾਰ ਵਿੰਗ ਦੇ ਹਲਕਾ ਕੋਆਰਡੀਨੇਟਰ ਸ਼੍ਰੀ ਵਿਨੋਦ ਕੁਮਾਰ ਸੋਨੀ,ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਕਮਲਜੀਤ ਸਿੰਘ ਜਾਸੋਵਾਲ ਤੇ ਇਸਰਤੀ ਵਿੰਗ ਦੇ ਹਲਕਾ ਕੋਆਰਡੀਨੇਟਰ ਸ਼੍ਰੀ ਮਤੀ ਪਰਮਜੀਤ ਕੌਰ ਦਾ ਸ.ਜੈ ਕ੍ਰਿਸ਼ਨ ਸਿੰਘ ਰੌੜੀ ਤੇ ਪਾਰਟੀ ਆਗੂਆਂ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆਂ |

ਇਸ ਮੌਕੇ ਨਵਯੁਕਤ ਹਲਕਾ ਪ੍ਰਧਾਨਾਂ ਨੇ ਜਿਥੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕੀਤਾ ਉਥੇ ਉਨ੍ਹਾਂ ਸਮੁੱਚੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ| ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਦੇ ਨਿਵਾਜਿਆ ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ| 
ਇਸ ਮੌਕੇ ਡਿਪਟੀ ਸਪੀਕਰ ਸ.ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਮੂਹ ਹਲਕਾ ਵਲੰਟੀਅਰ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਕੋਈ ਹੜ੍ਹ ਪ੍ਰਭਾਵਿਤ ਲੋਕ ਹਨ ਉਨ੍ਹਾਂ ਦੀ ਉਥੇ ਜਾਂ ਕੇ ਮੱਦਦ ਕੀਤੀ ਜਾਵੇ |