ਸ਼ੇਖਰ ਵਿਦਿਆਰਥੀ ਨੂੰ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦਾ ਵੱਧ ਕਾਰਜਭਾਰ

ਚੰਡੀਗੜ੍ਹ, 3 ਅਕਤੂਬਰ- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਭਿਲੇਖਾਗਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਤੇ ਫਾਇਰ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਸ਼ੇਖਰ ਵਿਦਿਆਰਥੀ ਨੂੰ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਦਾ ਵੱਧ ਕਾਰਜਭਾਰ ਸੌਂਪਿਆ ਹੈ।