ਸੰਗਠਨ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ਼ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਅਹਿਮ ਮੀਟਿੰਗ।
ਗੜਸ਼ੰਕਰ- ਅੱਜ ਹਲਕਾ ਸੰਗਠਨ ਇੰਚਾਰਜ ਸ੍ਰੀ ਚਰਨਜੀਤ ਚੰਨੀ ਦੀ ਪ੍ਰਧਾਨਗੀ ਹੇਠ ਸੰਗਠਨ ਦੀ ਗੜ੍ਹਸ਼ੰਕਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਰੂਪ ਵਿੱਚ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਪਾਵਲਾ ਹਾਜ਼ਰ ਰਹੇ।
ਗੜਸ਼ੰਕਰ- ਅੱਜ ਹਲਕਾ ਸੰਗਠਨ ਇੰਚਾਰਜ ਸ੍ਰੀ ਚਰਨਜੀਤ ਚੰਨੀ ਦੀ ਪ੍ਰਧਾਨਗੀ ਹੇਠ ਸੰਗਠਨ ਦੀ ਗੜ੍ਹਸ਼ੰਕਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਰੂਪ ਵਿੱਚ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਪਾਵਲਾ ਹਾਜ਼ਰ ਰਹੇ।
ਇਸ ਮੀਟਿੰਗ ਵਿੱਚ ਸੰਗਠਨ ਨੂੰ ਮਜਬੂਤ ਕਰਨ ਵਿਸ਼ੇਸ਼ ਰੂਪ ਵਿੱਚ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਗੜਸ਼ੰਕਰ ਹਲਕੇ ਦੇ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਵਿਸ਼ੇਸ਼ ਰੂਪ ਵਿੱਚ ਆਗੂ ਮੌਜੂਦ ਰਹੇ।