ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ 11 ਅਕਤੂਬਰ, 2025 ਨੂੰ ਬਾਅਦ ਦੁਪਹਿਰ 3 ਵਜੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਕੈਬਨਿਟ ਦੀ ਮੀਟਿੰਗ।

ਚੰਡੀਗੜ੍ਹ, 6 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ 11 ਅਕਤੂਬਰ, 2025 ਨੂੰ ਬਾਅਦ ਦੁਪਹਿਰ 3 ਵਜੇ ਚੌਥੀ ਮੰਜਿਲ ਸਥਿਤ ਮੁੱਖ ਕਮੇਟੀ ਰੂਮ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਕੈਬਨਿਟ ਦੀ ਮੀਟਿੰਗ ਹੋਣੀ ਯਕੀਨੀ ਹੋਈ ਹੈ।

          ਇਸ ਸਬੰਧ ਵਿੱਚ ਅੱਜ ਹਰਿਆਣਾ ਦੇ ਮੁੱਖ ਸਕੱਤਰ ਦਫਤਰ ਦੀ ਆਮ ਪ੍ਰਸਾਸ਼ਨ ਵਿਭਾਗ ਦੇ ਕੈਬਨਿਟ ਅਨੁਭਾਗ ਵੱਲੋਂ ਜਰੂਰੀ ਸੂਚਨਾ ਜਾਰੀ ਕੀਤੀ ਗਈ ਹੈ।
          ਪਹਿਲਾਂ ਇਹ ਮੀਟਿੰਗ 9 ਅਕਤੂਬਰ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਹੋਣੀ ਸੀ।