ਰੋਡ ਗਲੀਆਂ ਦੀ ਸਫਾਈ ਕਰਵਾਈ

ਐਸ ਏ ਐਸ ਨਗਰ, 7 ਅਕਤੂਬਰ - ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਤਰਨਜੀਤ ਸਿੰਘ ਵਲੋਂ ਫੇਜ਼ 11 ਦੇ ਐਲ ਆਈ ਜੀ ਮਕਾਨਾਂ ਵਿੱਚ ਰੋਡ ਗਲੀਆਂ ਦੀ ਸਫਾਈ ਕਰਵਾਈ ਗਈ।

ਐਸ ਏ ਐਸ ਨਗਰ, 7 ਅਕਤੂਬਰ - ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਤਰਨਜੀਤ ਸਿੰਘ ਵਲੋਂ ਫੇਜ਼ 11 ਦੇ ਐਲ ਆਈ ਜੀ ਮਕਾਨਾਂ ਵਿੱਚ ਰੋਡ ਗਲੀਆਂ ਦੀ ਸਫਾਈ ਕਰਵਾਈ ਗਈ। ਸz. ਤਰਨਜੀਤ ਸਿੰਘ ਨੇ ਦੱਸਿਆ ਕਿ ਫੇਜ਼ 11 ਦੀਆਂ ਰੋਡ ਗਲੀਆਂ ਜਾਮ ਹੋਣ ਕਾਰਨ ਪਾਣੀ ਦੀ ਨਿਕਾਸੀ ਦਾ ਕੰਮ ਪ੍ਰਭਾਵਿਤ ਹੁੰਦਾ ਹੈ ਇਸ ਲਈ ਨਗਰ ਨਿਗਮ ਦੇ ਸਟਾਫ ਨੂੰ ਸੱਦ ਕੇ ਸਫਾਈ ਕਰਵਾਈ ਗਈ ਹੈ ਤਾਂ ਜੋ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਵਿੱਚ ਕੋਈ ਸਮੱਸਿਆ ਨਾ ਆਵੇ।