ਛਾਤੀ ਦੇ ਕੈਂਸਰ ਬਾਰੇ ਜਾਗਰੂਕ ਕੀਤਾ

ਐਸ ਏ ਐਸ ਨਗਰ, 9 ਅਕਤੂਬਰ - ਸਨ ਫਾਰਮਾ ਕਮਿਉਨਿਟੀ ਹੈਲਥ ਕੇਅਰ ਸੁਸਾਇਟੀ ਵੱਲੋਂ ਪਿੰਡ ਸਹੋੜਾ ਵਿਖੇ ਛਾਤੀ ਦੇ ਕੈਂਸਰ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਐਸ ਏ ਐਸ ਨਗਰ, 9 ਅਕਤੂਬਰ - ਸਨ ਫਾਰਮਾ ਕਮਿਉਨਿਟੀ ਹੈਲਥ ਕੇਅਰ ਸੁਸਾਇਟੀ ਵੱਲੋਂ ਪਿੰਡ ਸਹੋੜਾ ਵਿਖੇ ਛਾਤੀ ਦੇ ਕੈਂਸਰ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਡਾ. ਹਰਬਰਿੰਦਰ ਗਿੱਲ ਨੇ ਔਰਤਾਂ ਨੂੰ ਛਾਤੀ ਦੇ ਕੈਂਸਰ ਦੇ ਲੱਛਣ ਅਤੇ ਇਸ ਤੋਂ ਬਚਾਓ ਤੇ ਇਲਾਜ ਬਾਰੇ ਜਾਣਕਾਰੀ ਦਿੱਤੀ।