ਸੁਰਵੀਨ ਗਿੱਲ ਨੇ ਸ਼ੂਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਿਆ

ਐਸ ਏ ਐਸ ਨਗਰ, 17 ਅਕਤੂਬਰ - ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਮੁਕਾਬਲੇ ਵਿੱਚ ਯਾਦਵਿੰਦਰਾ ਪਬਲਿਕ ਸਕੂਲ ਦੀ ਵਿਦਿਆਰਥਣ ਸੁਰਵੀਨ ਗਿੱਲ ਨੇਚਾਂਦੀ ਦਾ ਤਮਗਾ ਜਿੱਤਿਆ ਹੈ।

ਐਸ ਏ ਐਸ ਨਗਰ, 17 ਅਕਤੂਬਰ - ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਮੁਕਾਬਲੇ ਵਿੱਚ ਯਾਦਵਿੰਦਰਾ ਪਬਲਿਕ ਸਕੂਲ ਦੀ ਵਿਦਿਆਰਥਣ ਸੁਰਵੀਨ ਗਿੱਲ ਨੇਚਾਂਦੀ ਦਾ ਤਮਗਾ ਜਿੱਤਿਆ ਹੈ।
ਸੁਰਵੀਨ ਗਿੱਲ ਨੇ ਅੰਡਰ, 21 ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਹੈ। ਸੁਰਵੀਨ ਮੁਹਾਲੀ ਦੇ ਵਾਈ.ਪੀ.ਐਸ. ਦੀ 12ਵੀਂ ਜਮਾਤ ਦੀ ਵਿਦਿਆਰਥਣ ਹੈ। ਸੁਰਵੀਨ ਨੇ 10 ਮੀਟਰ ਏਅਰ ਰਾਈਫਲ ਸੂਟਿੰਗ ਵਿੱਚ ਜਿਲ੍ਹਾ ਮੁਕਤਸਰ ਦੇ ਪਿੰਡ ਬਾਦਲ ਵਿਖੇ ਹੋਏ ਮੁਕਾਬਲੇ ਦੌਰਾਨ ਪੰਜਾਬ ਵਿਚ ਦੂਜਾ ਸਥਾਨ ਹਾਸਿਲ ਕੀਤਾ।