
ਗੜ੍ਹਸ਼ੰਕਰ ਪੁਲਿਸ ਵਲੋਂ ਭਗੌੜਾ ਕਾਬੂ
ਗੜ੍ਹਸ਼ੰਕਰ - ਸਰਤਾਜ ਸਿੰਘ ਚਾਹਲ ਆਈ ਪੀ ਐਸ ਹੁਸ਼ਿਆਰਪੁਰ ਜੀ ਵਲੋਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਪੀ ਓ ਸੰਬੰਧੀ ਚਲਾਈ ਗਈ ਮੁਹਿੰਮ ਦੌਰਾਨ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ
ਗੜ੍ਹਸ਼ੰਕਰ - ਸਰਤਾਜ ਸਿੰਘ ਚਾਹਲ ਆਈ ਪੀ ਐਸ ਹੁਸ਼ਿਆਰਪੁਰ ਜੀ ਵਲੋਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਪੀ ਓ ਸੰਬੰਧੀ ਚਲਾਈ ਗਈ ਮੁਹਿੰਮ ਦੌਰਾਨ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਏ.ਐਸ.ਆਈ ਰਛਪਾਲ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਨੰਗਲ ਰੋਡ ਗੜ੍ਹਸ਼ੰਕਰ ਵਿਖੇ ਮੌਜੂਦ ਸੀ ਤਾਂ ਲਖਵੀਰ ਸਿੰਘ ਉਰਫ ਲੱਕੀ ਪੁੱਤਰ ਸਤਨਾਮ ਸਿੰਘ ਵਾਸੀ ਮਹਿੰਦਪੁਰ ਥਾਣਾ ਨੰਗਲ ਜਿਲ੍ਹਾਂ ਰੂਪਨਗਰ ਜੋ ਮੁਕੱਦਮਾ ਨੰਬਰ 131 ਮਿਤੀ 26-06-2018 ਅ:/ਧ: 22-61-85 ਐਨ ਡੀ ਪੀ ਐਸ ਐਕਟ ਤਹਿਤ ਥਾਣਾ ਗੜ੍ਹਸ਼ੰਕਰ ਵਿੱਚ 299 ਜ ਫ ਤਹਿਤ ਭਗੌੜਾ ਸੀ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਨੂੰ ਅਦਾਲਤ ਪੇਸ਼ ਕੀਤਾ ਜਾਵੇਗਾ।
