
400 ਲੀਟਰ ਲਾਹਣ ਸਣੇ ਕਾਬੂ, ਮਾਮਲਾ ਦਰਜ
ਪਟਿਆਲਾ, 1 ਨਵੰਬਰ : ਜ਼ਿਲ੍ਹਾ ਪੁਲਿਸ ਦੁਆਰਾ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਸਥਾਨਕ ਅਨਾਜ ਮੰਡੀ ਥਾਣੇ ਦੇ ਸਹਾਇਕ ਸਬ ਇੰਸਪੈਕਟਰ ਜਤਿੰਦਰ ਕੁਮਾਰ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਾਰਨ ਦੇ ਜਗਤਾਰ ਸਿੰਘ ਪੁੱਤਰ ਮਰਹੂਮ ਬਲਬੀਰ ਸਿੰਘ ਨੂੰ 400 ਲੀਟਰ ਲਾਹਣ (ਕੱਚੀ ਸ਼ਰਾਬ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਪਟਿਆਲਾ, 1 ਨਵੰਬਰ : ਜ਼ਿਲ੍ਹਾ ਪੁਲਿਸ ਦੁਆਰਾ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਸਥਾਨਕ ਅਨਾਜ ਮੰਡੀ ਥਾਣੇ ਦੇ ਸਹਾਇਕ ਸਬ ਇੰਸਪੈਕਟਰ ਜਤਿੰਦਰ ਕੁਮਾਰ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਾਰਨ ਦੇ ਜਗਤਾਰ ਸਿੰਘ ਪੁੱਤਰ ਮਰਹੂਮ ਬਲਬੀਰ ਸਿੰਘ ਨੂੰ 400 ਲੀਟਰ ਲਾਹਣ (ਕੱਚੀ ਸ਼ਰਾਬ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਵਿਰੁੱਧ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
