ਤਲਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਨੂੰ ਮੁਹਾਲੀ ਸ਼ਹਿਰੀ ਇਕਾਈ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ

ਐਸ.ਏ.ਨਗਰ. 6 ਨਵੰਬਰ - ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਜਰਨਲ ਸਕੱਤਰ ਸ. ਕੁਸ਼ਲਪਾਲ ਸਿੰਘ ਮਾਨ ਵੱਲੋਂ ਸ. ਤਲਵਿੰਦਰ ਸਿੰਘ ਭੁੱਲਰ ਨੂੰ ਐਸ. ਏ. ਐਸ. ਨਗਰ ਦਾ ਸ਼ਹਿਰੀ ਯੂਥ ਪ੍ਰਧਾਨ ਐਲਾਨ ਕੀਤਾ ਹੈ।

ਐਸ.ਏ.ਨਗਰ. 6 ਨਵੰਬਰ - ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਜਰਨਲ ਸਕੱਤਰ ਸ. ਕੁਸ਼ਲਪਾਲ ਸਿੰਘ ਮਾਨ ਵੱਲੋਂ ਸ. ਤਲਵਿੰਦਰ ਸਿੰਘ ਭੁੱਲਰ ਨੂੰ ਐਸ. ਏ. ਐਸ. ਨਗਰ ਦਾ ਸ਼ਹਿਰੀ ਯੂਥ ਪ੍ਰਧਾਨ ਐਲਾਨ ਕੀਤਾ ਹੈ।
ਪਾਰਟੀ ਦੇ ਪੀ. ਏ. ਸੀ. ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਦੱਸਿਆ ਕਿ ਸz. ਤਲਵਿੰਦਰ ਸਿੰਘ ਵਲੋਂ ਐਸ.ਜੀ.ਪੀ.ਸੀ. ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਆਪਣੀ ਟੀਮ ਦੇ ਨਾਲ ਜਿਲ਼ਾ ਐਸ.ਏ.ਐਸ. ਨਗਰ ਦੇ ਸਮੂਹ ਇਲਾਕਿਆਂ ਵਿੱਚ ਗੁਰਸਿਖ ਵੋਟਰਾਂ ਦੇ ਫਾਰਮ ਭਰੇ ਜਾ ਰਹੇ ਹਨ ਅਤੇ ਉਹਨਾਂ ਦੀ ਮਿਹਨਤ ਨੂੰ ਵੇਖਦਿਆਂ ਪਾਰਟੀ ਵੱਲੋਂ ਉਹਨਾਂ ਨੂੰ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।