
ਸਰਕਾਰੀ ਐਲੀਮੈਂਟਰੀ ਸਕੂਲ ਡੰਡੇਵਾਲ ਵਿਖੇ ਗਰੀਨ ਦੀਵਾਲੀ ਮਨਾਈ ਗਈ:
ਸਰਕਾਰੀ ਐਲੀਮੈਂਟਰੀ ਸਕੂਲ ਡੰਡੇਵਾਲ ਵਿਖੇ ਗ੍ਰੀਨ ਦੀਵਾਲੀ ਮਨਾਈ ਗਈ| ਇਸ ਮੌਕੇ ਸਕੂਲ ਸਟਾਫ, ਵਿਦਿਆਰਥੀਆਂ ਅਤੇ ਐਸਐਮਸੀ ਮੈਂਬਰਾਂ ਨੇ ਸਕੂਲ ਵਿੱਚ ਅਤੇ ਸਕੂਲ ਦੀ ਗਰਾਊਂਡ ਵਿੱਚ ਰੁੱਖ ਲਗਾ ਕੇ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ|
ਸਰਕਾਰੀ ਐਲੀਮੈਂਟਰੀ ਸਕੂਲ ਡੰਡੇਵਾਲ ਵਿਖੇ ਗ੍ਰੀਨ ਦੀਵਾਲੀ ਮਨਾਈ ਗਈ| ਇਸ ਮੌਕੇ ਸਕੂਲ ਸਟਾਫ, ਵਿਦਿਆਰਥੀਆਂ ਅਤੇ ਐਸਐਮਸੀ ਮੈਂਬਰਾਂ ਨੇ ਸਕੂਲ ਵਿੱਚ ਅਤੇ ਸਕੂਲ ਦੀ ਗਰਾਊਂਡ ਵਿੱਚ ਰੁੱਖ ਲਗਾ ਕੇ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ| ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗੋਲੀ ਬਣਾਈ ਗਈ ਅਤੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਇਨਚਾਰਜ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਕਰਨ ,ਪਟਾਖੇ ਨਾ ਚਲਾਉਣ ਅਤੇ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ ਅਤੇ ਸਭ ਨੂੰ ਦੀਵਾਲੀ ਦੀ ਵਧਾਈ ਦਿੱਤੀ|
