ਨਿਰਮਲ ਕੁਟੀਆ ਕਿਲਾ ਬਰੂਨ ਵਿਖੇ ਧਾਰਮਿਕ ਸਮਾਗਮ ਅੱਜ
ਮਾਹਿਲਪੁਰ, (18 ਨਵੰਬਰ) ਜੇਠੇ ਐਤਵਾਰ ਦਾ ਪਵਿੱਤਰ ਦਿਹਾੜਾ 19 ਨਵੰਬਰ ਨੂੰ ਨਿਰਮਲ ਕੁਟੀਆ ਕਿਲਾ ਬਰੂਨ ਵਿਖੇ ਸਵੇਰੇ 11 ਤੋਂ 1 ਵਜੇ ਤੱਕ ਮਨਾਇਆ ਜਾ ਰਿਹਾ ਹੈl ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਮਹਾਂਵੀਰ ਸਿੰਘ ਤਾਜੇਵਾਲ ਨੇ ਦੱਸਿਆ ਕਿ ਇਸ ਮੌਕੇ ਗੁਰਬਾਣੀ ਦੇ ਕੀਰਤਨ ਉਪਰੰਤ ਗੁਰੂ ਦਾ ਲੰਗਰ ਅਤੁਟ ਚੱਲੇਗਾl ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਸਮਾਗਮ ਵਿੱਚ ਸ਼ਾਮਿਲ ਹੋ ਕੇ ਕਥਾ ਕੀਰਤਨ ਸੁਣ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀl