ਡੀਸੀ ਨੇ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ

ਊਨਾ, 25 ਨਵੰਬਰ - ਸੰਵਿਧਾਨ ਦਿਵਸ ਦੇ ਮੌਕੇ 'ਤੇ 25 ਨਵੰਬਰ ਦਿਨ ਸ਼ਨੀਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਵਿਹੜੇ 'ਚ ਡੀਸੀ ਰਾਘਵ ਸ਼ਰਮਾ ਨੇ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ |

ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੀ ਸ਼ਮੂਲੀਅਤ ਯਕੀਨੀ ਬਣਾਈ ਅਤੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਸੁਣਾਈ।