
ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਅੜੀਆਂ
ਚੰਡੀਗੜ੍ਹ, 9 ਦਸੰਬਰ ਪੰਜਾਬ ਦੀ ਵੱਖ-ਵੱਖ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਮੋਹਾਲੀ ਦੇ ਵਾਈਪੀਐਸ ਚੌਕ ਤੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਵਿੱਚ ਹਜਾਰਾਂ ਮੁਲਾਜ਼ਮ ਸ਼ਾਮਿਲ ਹੋਏ ਹਨ। ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਗਏ ਸਖਤ ਪ੍ਰਬੰਧਾਂ ਦੇ ਬਾਵਜੂਦ ਵੀ ਦੋ ਬੈਰੀਕੇਡਿੰਗ ਤੋੜਦੇ ਹੋਏ ਅੱਗੇ ਵਧ ਗਏ।
ਚੰਡੀਗੜ੍ਹ, 9 ਦਸੰਬਰ ਪੰਜਾਬ ਦੀ ਵੱਖ-ਵੱਖ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਮੋਹਾਲੀ ਦੇ ਵਾਈਪੀਐਸ ਚੌਕ ਤੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਵਿੱਚ ਹਜਾਰਾਂ ਮੁਲਾਜ਼ਮ ਸ਼ਾਮਿਲ ਹੋਏ ਹਨ। ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਗਏ ਸਖਤ ਪ੍ਰਬੰਧਾਂ ਦੇ ਬਾਵਜੂਦ ਵੀ ਦੋ ਬੈਰੀਕੇਡਿੰਗ ਤੋੜਦੇ ਹੋਏ ਅੱਗੇ ਵਧ ਗਏ। ਚੰਡੀਗੜ੍ਹ ਬਾਰਡਰ ਉਤੇ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਹੈ। ਮੁੱਖ ਪੰਜਾਬ ਨਾਲ ਮੀਟਿੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਅੜੀਆਂ ਹੋਈਆਂ ਹਨ।
