
ਕਰਮ ਚੰਦ ਪਬਲਿਕ ਹਾਈ ਸਕੂਲ ਅੱਡਾ ਸਤਨੌਰ ਵਲੋਂ ਸਕੂਲੀ ਬੱਚਿਆਂ ਨੂੰ ਟੂਰ ਤੇ ਲਿਜਾਇਆ ਗਿਆ
ਕਰਮ ਚੰਦ ਪਬਲਿਕ ਹਾਈ ਸਕੂਲ ਅੱਡਾ ਸਤਨੌਰ ਵਲੋਂ ਸਕੂਲੀ ਬੱਚਿਆਂ ਨੂੰ ਟੂਰ ਤੇ ਲਿਜਾਇਆ ਗਿਆ l ਇਸ ਮੌਕੇ ਪ੍ਰਿੰਸੀਪਲ ਸੁਰਜੀਤ ਕੁਮਾਰ ਵਲੋਂ ਗੱਲਬਾਤ ਦੌਰਾਨ ਦੱਸਿਆ ਕਿ ਨਰਸਰੀ ਜਮਾਤ ਤੋੰ ਛੇਵੀਂ ਜਮਾਤ ਦੇ ਬੱਚਿਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ l ਉਸ ਤੋਂ ਬਾਅਦ ਬੱਚਿਆਂ ਨੂੰ ਵਿਰਾਸਤ ਏ ਖਾਲਸਾ ਲਿਜਾਇਆ ਗਿਆ
ਕਰਮ ਚੰਦ ਪਬਲਿਕ ਹਾਈ ਸਕੂਲ ਅੱਡਾ ਸਤਨੌਰ ਵਲੋਂ ਸਕੂਲੀ ਬੱਚਿਆਂ ਨੂੰ ਟੂਰ ਤੇ ਲਿਜਾਇਆ ਗਿਆ l ਇਸ ਮੌਕੇ ਪ੍ਰਿੰਸੀਪਲ ਸੁਰਜੀਤ ਕੁਮਾਰ ਵਲੋਂ ਗੱਲਬਾਤ ਦੌਰਾਨ ਦੱਸਿਆ ਕਿ ਨਰਸਰੀ ਜਮਾਤ ਤੋੰ ਛੇਵੀਂ ਜਮਾਤ ਦੇ ਬੱਚਿਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ l ਉਸ ਤੋਂ ਬਾਅਦ ਬੱਚਿਆਂ ਨੂੰ ਵਿਰਾਸਤ ਏ ਖਾਲਸਾ ਲਿਜਾਇਆ ਗਿਆ ਜਿੱਥੋਂ ਛੋਟੇ ਬੱਚਿਆਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ l ਟੂਰ ਮੌਕੇ ਛੋਟੇ ਬੱਚਿਆਂ ਨੇ ਖੂਬ ਮਸਤੀ ਕੀਤੀ l ਇਸ ਮੌਕੇ ਪ੍ਰਿੰਸੀਪਲ ਸੁਰਜੀਤ ਕੁਮਾਰ,ਸਕੂਲ ਸਟਾਫ ਅਤੇ ਨੰਨ੍ਹੇ ਮੁੰਨੇ ਬੱਚੇ ਹਾਜ਼ਰ ਸਨ l
