ਸਰਪੰਚਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਜ਼ੀਰਾ ਤੇ ਪਰਚਾ ਦਰਜ ਕਰਨਾ ਨਿੰਦਣਯੋਗ : ਆਸ਼ੂ ਬੰਗੜ।

ਸਰਪੰਚਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਤੇ ਜ਼ਿਲ੍ਹਾ ਪ੍ਰਧਾਨ ਸਰਦਾਰ ਕੁਲਬੀਰ ਸਿੰਘ ਜ਼ੀਰਾ ਤੇ ਪਰਚਾ ਦਰਜ ਕਰਨਾ ਬਹੁਤ ਹੀ ਮੰਦਭਾਗੀ ਹਰਕਤ

ਸਰਪੰਚਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਤੇ ਜ਼ਿਲ੍ਹਾ ਪ੍ਰਧਾਨ ਸਰਦਾਰ ਕੁਲਬੀਰ ਸਿੰਘ ਜ਼ੀਰਾ ਤੇ ਪਰਚਾ ਦਰਜ ਕਰਨਾ ਬਹੁਤ ਹੀ ਮੰਦਭਾਗੀ ਹਰਕਤ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਸ਼ੂ ਬੰਗੜ ਹਲਕਾ ਇੰਚਾਰਜ ਕਾਂਗਰਸ ਪਾਰਟੀ ਫਿਰੋਜ਼ਪੁਰ ਦਿਹਾਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਪੌਣੇ ਦੋ ਸਾਲਾ ਦੇ ਬਦਲਾਅ ਨੇ ਪੰਚਾਇਤਾਂ ਦੇ ਕੀਤੇ ਹੋਏ ਕੰਮਾਂ ਦੇ ਪੈਸੇ ਰੋਕੇ ਹੋਏ ਸਨ ਜਿਸ ਦੇ ਰੋਸ ਵਜੋਂ ਬਲਾਕ ਜ਼ੀਰਾ ਵਿਚ ਸਰਦਾਰ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ ਵੱਲੋਂ ਵਰਕਰਾਂ ਦੀ ਵੱਡੀ ਗਿਣਤੀ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਸਬੰਧਤ ਏ ਡੀ ਸੀ ਵੱਲੋਂ ਮੌਕੇ ਪਰ ਪਹੁੰਚ ਕਰਕੇ ਮੰਗਾਂ ਮੰਨਣ ਦਾ ਹਵਾਲਾ ਦੇਣ ਉਪਰੰਤ ਧਰਨਾ ਖਤਮ ਕਰ ਦਿੱਤਾ ਗਿਆ ਸੀ ਜਿਸ ਤੋ ਬਾਅਦ ਦੂਜੇ ਦਿਨ ਸਵੇਰੇ ਹੀ ਜ਼ੀਰਾ ਸਾਬ ਤੇ ਹੋਰ ਸਾਥੀਆਂ ਉਪਰ ਸਰਕਾਰ ਦੇ ਦਬਾਅ ਹੇਠ ਲੋਕ ਤੰਤਰ ਦਾ ਘਾਣ ਕਰਕੇ ਕੇਸ ਦਰਜ ਕਰ ਦਿੱਤਾ ਗਿਆ ਜਿਸ ਦੀ ਹਲਕਾ ਫਿਰੋਜ਼ਪੁਰ ਦਿਹਾਤੀ ਕਾਂਗਰਸ ਪਾਰਟੀ ਦੀ ਟੀਮ ਕੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਅਤੇ ਪਾਰਟੀ ਹਾਈਕਮਾਨ ਤੇ ਸਰਦਾਰ ਕੁਲਬੀਰ ਸਿੰਘ ਜ਼ੀਰਾ ਜੀ ਨੂੰ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਉਹਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਵਕਤ ਨਾਲ ਖੜਨਗੇ, ਇਸ ਮੌਕੇ ਉਹਨਾਂ ਦੇ ਨਾਲ ਬਲਜੀਤ ਕੌਰ ਬੰਗੜ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਪਾਰਟੀ ਕਮੇਟੀ ਫਿਰੋਜ਼ਪੁਰ, ਸੀਨੀਅਰ ਆਗੂ ਅਮਰਿੰਦਰ ਸਿੰਘ ਟਿੱਕਾ, ਬਲਾਕ ਪ੍ਰਧਾਨ ਗੁਰਬਖਸ਼ ਸਿੰਘ ਭਾਵੜਾ ਬਲਾਕ ਪ੍ਰਧਾਨ ਮਮਦੋਟ,ਬੀਬੀ ਸਰਬਜੀਤ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਕਾਂਗਰਸ ਕਮੇਟੀ ਫਿਰੋਜ਼ਪੁਰ, ਪੁਸ਼ਪਿੰਦਰ ਸਿੰਘ ਸੰਧੂ ਜ਼ਿਲ੍ਹਾ ਜਰਨਲ ਸੈਕਟਰੀ ਕਾਂਗਰਸ ਕਮੇਟੀ ਫਿਰੋਜ਼ਪੁਰ, ਇਕਬਾਲ ਸਿੰਘ ਜ਼ਿਲ੍ਹਾ ਜਰਨਲ ਸੈਕਟਰੀ ਕਾਂਗਰਸ ਕਮੇਟੀ ਫਿਰੋਜ਼ਪੁਰ, ਮਹਿੰਦਰ ਪਾਲ ਗਿੱਲ ਜ਼ਿਲ੍ਹਾ ਜਰਨਲ ਸੈਕਟਰੀ ਕਾਂਗਰਸ ਕਮੇਟੀ ਫਿਰੋਜ਼ਪੁਰ, ਹੰਸਾ ਸਿੰਘ ਜ਼ਿਲ੍ਹਾ ਜਰਨਲ ਸੈਕਟਰੀ ਕਾਂਗਰਸ ਕਮੇਟੀ ਫਿਰੋਜ਼ਪੁਰ,ਮਨੀਸ਼ ਸੁਲਹਾਣੀ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ, ਯੂਥ ਆਗੂ ਸੁਲੱਖਣ ਸਿੰਘ ਸੁਲਹਾਣੀ, ਹਰਪਾਲ ਸਿੰਘ ਨੀਟਾ ਸੋਢੀ ਸ਼ਹਿਰੀ ਪ੍ਰਧਾਨ ਕਾਂਗਰਸ ਕਮੇਟੀ ਮਮਦੋਟ, ਐਮ ਸੀ ਬਾਜ ਸਿੰਘ, ਜੋਬਨ ਜੀਤ ਧਾਲੀਵਾਲ ਜ਼ਿਲ੍ਹਾ ਸੈਕਟਰੀ ਕਾਂਗਰਸ ਕਮੇਟੀ ਫਿਰੋਜ਼ਪੁਰ, ਮਨਪ੍ਰੀਤ ਸਿੰਘ ਭੁੱਲਰ ਜ਼ਿਲ੍ਹਾ ਜਰਨਲ ਸੈਕਟਰੀ ਕਾਂਗਰਸ ਕਮੇਟੀ ਫਿਰੋਜ਼ਪੁਰ, ਸਤਨਾਮ ਸਿੰਘ ਢਿੱਲੋਂ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ, ਐਮ ਸੀ ਰੋਬਿਨ ਕੁਮਾਰ ਰਿੱਕੀ ਧਵਨ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ, ਗੁਰਬਚਨ ਸਿੰਘ ਖਾਰਾ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ,  ਜ਼ਿਲ੍ਹਾ ਸੈਕਟਰੀ ਕਾਂਗਰਸ ਕਮੇਟੀ ਫਿਰੋਜ਼ਪੁਰ, ਅਮਰ ਸਿੰਘ ਜ਼ਿਲ੍ਹਾ ਜਰਨਲ ਸੈਕਟਰੀ ਕਾਂਗਰਸ ਕਮੇਟੀ ਫਿਰੋਜ਼ਪੁਰ, ਬਲਜਿੰਦਰ ਸਿੰਘ ਥਿੰਦ, ਜਤਿੰਦਰ ਸਿੰਘ ਗੋਪੀ ਔਲਖ ਜ਼ਿਲ੍ਹਾ ਜਰਨਲ ਸੈਕਟਰੀ ਕਾਂਗਰਸ ਕਮੇਟੀ ਫਿਰੋਜ਼ਪੁਰ, ਮਨਪ੍ਰੀਤ ਸਿੰਘ ਸੋਢੀ,ਸੁਖਵਿੰਦਰ ਸਿੰਘ ਮੋਹਰੇ ਵਾਲਾ, ਬਲਦੇਵ ਸਿੰਘ ਸਾਬਕਾ ਸਰਪੰਚ ਮੋਹਰੇ ਵਾਲਾ, ਸਤਨਾਮ ਸਿੰਘ ਮਹਾਲਮ ਜ਼ਿਲ੍ਹਾ ਸੈਕਟਰੀ ਕਾਂਗਰਸ ਕਮੇਟੀ ਫਿਰੋਜ਼ਪੁਰ, ਅਜਮੇਰ ਸਿੰਘ ਜ਼ਿਲ੍ਹਾ ਜਨਰਲ ਸੈਕਟਰੀ ਕਾਂਗਰਸ ਕਮੇਟੀ ਫਿਰੋਜ਼ਪੁਰ,ਰਵਿੰਦਰ ਸਿੰਘ ਤੂਤ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ,ਸਾਦਕ ਮੰਤਰੀ, ਭੁਪਿੰਦਰ ਸਿੰਘ ਪੱਤਲੀ,ਸਰਪੰਚ ਵੀਰ ਸਿੰਘ ਗੰਦੂ ਕਿੱਲਚਾ, ਬਲਵੰਤ ਸਿੰਘ ਹਜ਼ਾਰਾਂ, ਸਾਬਕਾ ਸਰਪੰਚ ਰੇਸ਼ਮ ਸਿੰਘ ਹਜਾਰਾ , ਤਰਸੇਮ ਸਿੰਘ ਬਲਾਕ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ, ਕਾਲੀ ਮਨਚੰਦਾ, ਕਸ਼ਮੀਰ ਸਿੰਘ ਬੱਬੂ, ਬੱਚਿਤਰ ਸਿੰਘ ਟਿੱਬੀ, ਡਾਕਟਰ ਗੁਰਮੀਤ ਸਿੰਘ , ਬਲਜਿੰਦਰ ਸਿੰਘ ਮੱਬੋ ਕੇ, ਬਲਵਿੰਦਰ ਸਿੰਘ ਭਲਵਾਨ ਰਹੀਮੇ ਕੇ, ਬੋਹੜ ਸਿੰਘ ਮੱਤੜ, ਸੁੱਖਵਿੰਦਰ ਸਿੰਘ ਸੁੱਖਾ  ਜੋਧਪੁਰ, ਕਮਲ ਗਿੱਲ ਸੋਨੂੰ ਨਿੱਜੀ ਸਕੱਤਰ ਆਸ਼ੂ ਬੰਗੜ ਤੋ ਇਲਾਵਾ ਹੋਰ ਵੀ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।