ਸੇਖੋਵਾਲ ਬੀਤ ਚ ਸਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ।

ਗੜ੍ਹਸ਼ੰਕਰ 18 ਦਸੰਬਰ - ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਸੇਖੋਵਾਲ ਬੀਤ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮਾਗਮ ਕਰਵਾਇਆ ਗਿਆ। ਸਮਾਗਮ ਚ ਭਾਈ ਹਰਭਜਨ ਸਿੰਘ ਜੀ ਖਾਲਸਾ ਸ਼੍ਰੀ ਅਨੰਦਪੁਰ ਸਾਹਿਬ ਵਾਲੇ ਅਤੇ ਬਾਬਾ ਸੁਰਜੀਤ ਸਿੰਘ ਜੀ ਹੀਰਾ ਵਾਲਿਆਂ ਨੇ ਸੰਗਤਾਂ ਨੂੰ ਸਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਵਲੋਂ ਦੇਸ਼ ਵਾਸੀਆਂ ਲਈ ਦਿੱਤੀ ਸ਼ਹਾਦਤ ਵਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਵੱਡੀ ਗਿਣਤੀ ਚ ਸੰਗਤਾਂ ਨੇ ਸਮਾਗਮ ਚ ਸ਼ਿਰਕਤ ਕੀਤੀ।