ਰੋਸ ਪ੍ਰਦਰਸ਼ਨ 1 ਜਨਵਰੀ ਨੂੰ
ਨਵਾਂਸ਼ਹਿਰ - ਫਾਸ਼ੀਵਾਦ ਤੇ ਜਬਰ ਵਿਰੋਧੀ ਫਰੰਟ ਪੰਜਾਬ ਵਲੋਂ ਇਜ਼ਰਾਇਲ ਦੁਆਰਾ ਜੰਗ ਦੀ ਆੜ੍ਹ ਵਿਚ ਫਲਸਤੀਨੀ ਲੋਕਾਂ ਦੇ ਕੀਤੇ ਜਾ ਰਹੇ ਅੱਤਿਆਚਾਰ ਦੇ ਵਿਰੋਧ ਵਿਚ ਸਮੁੱਚੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਅਤੇ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਇਸੇ ਕੜੀ ਵਿੱਚ ਗੜ੍ਹਸ਼ੰਕਰ ਵਿਖੇ ਰੋਸ ਪ੍ਰਦਰਸ਼ਨ ਮਿਤੀ 1 ਜਨਵਰੀ 2024 ਦਿਨ ਸੋਮਵਾਰ ਨੂੰ ਕੀਤਾ ਜਾਵੇਗਾ। ਸੋ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਤੇ ਲੋਕਾਂ ਨੂੰ ਠੀਕ 11.30 ਵਜੇ ਗਾਂਧੀ ਪਾਰਕ ਗੜ੍ਹਸ਼ੰਕਰ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।