ਸੇਵਾ ਕੇਂਦਰਾਂ ਦਾ 2 ਜਨਵਰੀ ਤੋਂ ਸਮਾਂ ਸਵੇਰੇ 10 ਤੋਂ ਸ਼ਾਮ 4.30 ਵਜੇ ਤਕ ਦਾ ਹੋਵੇਗਾ

ਪਟਿਆਲਾ, 30 ਦਸੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 2 ਜਨਵਰੀ 2024 ਤੋਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤਕ ਦਾ ਕਰ ਦਿੱਤਾ ਗਿਆ ਹੈ।

ਪਟਿਆਲਾ, 30 ਦਸੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 2 ਜਨਵਰੀ 2024 ਤੋਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤਕ ਦਾ ਕਰ ਦਿੱਤਾ ਗਿਆ ਹੈ। 
ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਿਆਂ ਨੂੰ ਆਪਣੇ ਪੱਧਰ 'ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ 'ਚ 2 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤਕ ਕੀਤਾ ਗਿਆ ਹੈ ਜੋ ਕਿ ਅਗਲੇ ਹੁਕਮਾਂ ਤਕ ਲਾਗੂ ਰਹੇਗਾ।