ਬਸਪਾ ਨੂੰ ਮਜ਼ਬੂਤ ਕਰਨ ਲਈ ਚਮਕੌਰ ਸਾਹਿਬ ਵਾਲਿਆਂ ਨੇ ਥੈਲੀ ਭੇਂਟ ਕੀਤੀ - ਜਸਵੀਰ ਸਿੰਘ ਗੜ੍ਹੀ
ਰੋਪੜ - ਅੱਜ ਡਾਕਟਰ ਜਸਬੀਰ ਸਿੰਘ ਗੜੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਵਿਸ਼ੇਸ਼ ਤੌਰ ਤੇ ਹਲਕਾ ਸ੍ਰੀ ਚਮਕੌਰ ਸਾਹਿਬ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਹੁੰਚੇ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੇ ਭਰਵੇਂ ਇਕੱਠ ਵਿੱਚ ਪਾਰਟੀ ਨੂੰ ਮਜਬੂਤ ਕਰਨ ਦੇ ਲਈ ਪਾਰਟੀ ਵਰਕਰਾਂ ਵੱਲੋਂ ਇਕ ਲੱਖ ਦੀ ਥੈਲੀ ਭੇਟ ਕੀਤੀ ਗਈ।

ਬਹੁਜਨ ਸਮਾਜ ਪਾਰਟੀ ਪੰਜਾਬ ਚੰਡੀਗੜ੍ਹ ਦੇ ਇੰਚਾਰਜ ਅਜੀਤ ਸਿੰਘ ਭੈਣੀ, ਰਾਜਾ ਰਜਿੰਦਰ ਸਿੰਘ ਨਨਹੇੜੀਆਂ ਜਨਰਲ ਸੈਕਟਰੀ ਬਹੁਜਨ ਸਮਾਜ ਪਾਰਟੀ ਪੰਜਾਬ, ਨਰਿੰਦਰ ਸਿੰਘ ਬਡਵਾਲੀ ਜਨਰਲ ਸੈਕਟਰੀ ਜਿਲ੍ਹਾ ਰੋਪੜ ਆਗੂ ਹਾਜ਼ਰ ਸਨ।