ਕਾਕਾ ਅਮਨਦੀਪ ਮੱਟੂ ਦੀ ਯਾਦ ਚ ਸਵੈਂ ਇੱਛੁਕ ਖੂਨਦਾਨ ਕੈਂਪ ਸਥਾਨ ਗੁਰਦੁਆਰਾ ਭਾਈ ਤਿਲਕੂ ਜੀ ਗੜ੍ਹਸ਼ੰਕਰ ਵਿਖੇ ਅੱਜ।
ਗੜ੍ਹਸ਼ੰਕਰ 6 ਜਨਵਰੀ - ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਗੜ੍ਹਸ਼ੰਕਰ ਵਲੋਂ ਕਾਕਾ ਅਮਨਦੀਪ ਸਿੰਘ ਮੱਟੂ ਦੀ ਯਾਦ ਨੂੰ ਸਮਰਪਿਤ 16ਵਾ ਖੂਨਦਾਨ ਕੈਂਪ ਅੱਜ ਦਿਨ ਐਤਵਾਰ ਨੂੰ ਗੁਰਦੁਆਰਾ ਭਾਈ ਤਿਲਕੂ ਜੀ ਵਿਖੇ ਲਗਾਇਆ ਜਾ ਰਿਹਾ ਹੈ।
ਗੜ੍ਹਸ਼ੰਕਰ 6 ਜਨਵਰੀ - ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਗੜ੍ਹਸ਼ੰਕਰ ਵਲੋਂ ਕਾਕਾ ਅਮਨਦੀਪ ਸਿੰਘ ਮੱਟੂ ਦੀ ਯਾਦ ਨੂੰ ਸਮਰਪਿਤ 16ਵਾ ਖੂਨਦਾਨ ਕੈਂਪ ਅੱਜ ਦਿਨ ਐਤਵਾਰ ਨੂੰ ਗੁਰਦੁਆਰਾ ਭਾਈ ਤਿਲਕੂ ਜੀ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਪਹਿਲਾਂ ਸ਼ਹੀਦ ਭਗਤ ਸਿੰਘ ਸਮਾਰਕ ਮੁੱਖ ਬੱਸ ਅੱਡਾ ਵਿਖੇ ਲਗਾਇਆ ਜਾਣਾ ਸੀ ਪਰ ਮੌਸਮ ਖਰਾਬ ਹੋਣ ਕਾਰਨ ਇਹ ਕੈਂਪ ਗੁਰਦੁਆਰਾ ਭਾਈ ਤਿਲਕੂ ਜੀ ਵਿਖੇ ਲਗਾਇਆ ਜਾ ਰਿਹਾ ਹੈ। ਉਹਨਾਂ ਨੇ ਖੂਨਦਾਨੀਆਂ ਨੂੰ ਕੈਂਪ ਚ ਪਹੁੰਚਣ ਦੀ ਅਪੀਲ ਕੀਤੀ।