ਐਸ ਸੀ ਬੀ ਸੀ ਮਹਾ ਪੰਚਾਇਤ ਪੰਜਾਬ ਵੱਲੋਂ ਭਲਕੇ ਮਨਾਇਆ ਜਾਵੇਗਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਉਤਸਵ

ਐਸ.ਏ.ਐਸ.ਨਗਰ, 6 ਜਨਵਰੀ - ਐਸ ਸੀ ਬੀ ਸੀ ਮਹਾ ਪੰਚਾਇਤ ਪੰਜਾਬ ਵੱਲੋਂ ਫੇਜ਼ 7 ਦੀਆਂ ਲਾਈਟਾਂ ਕੋਲ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਵੱਲੋਂ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਉਤਸਵ ਬੜੀ ਭਲਕੇ (7 ਜਨਵਰੀ ਨੂੰ) ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਇਸ ਮੌਕੇਸੁਖਮਨੀ ਸਾਹਿਬ ਦੇ ਪਾਠ ਦੀ ਅਰਦਾਸ ਉਪਰੰਤ ਢਾਡੀ ਜੱਥੇ ਵਾਰਾਂ ਗਾ ਕੇ ਬਾਬਾ ਜੀ ਦੇ ਜੀਵਨ ਤੇ ਚਾਨਣਾ ਪਾਉਣਗੇ, ਗੁਰੂ ਕਾ ਲੰਗਰ ਅਤੁੱਟ ਵਰਤੇਗਾ।