ਪੰਜਵੇਂ ਪਾਤਸ਼ਾਹ ਧੰਨ - ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪਿੰਡ ਸੋਨਾ ਦੀਆਂ ਸੰਗਤਾਂ ਨੇ ਠੰਡੇ- ਮਿੱਠੇ ਜਲ ਦੀ ਛਬੀਲ ਲਗਾਈ
ਮਾਹਿਲਪੁਰ, 7 ਜੂਨ- ਪੰਜਵੇਂ ਪਾਤਸ਼ਾਹ ਧੰਨ- ਧੰਨ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪਿੰਡ ਸੋਨਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ। ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਹਰੇ ਭਰੇ ਵਿਰਾਸਤੀ ਬੂਟੇ ਦੋਆਬਾ ਵਾਤਾਵਰਨ ਕਮੇਟੀ ਮਾਹਿਲਪੁਰ ਵੱਲੋਂ ਵੰਡੇ ਗਏ।

ਇਸ ਮੌਕੇ ਜਸਵੀਰ ਸਿੰਘ ਸੀਰਾ, ਸਾਬਕਾ ਸਰਪੰਚ ਤਰਸੇਮ ਸਿੰਘ, ਸੁਖਪ੍ਰੀਤ ਸਿੰਘ ਸਾਬੀ, ਜਸਵੀਰ ਸਿੰਘ ਫੌਜੀ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਹਰਜਿੰਦਰ ਸਿੰਘ ਪੰਚ, ਪਰਮਜੀਤ ਕੌਰ, ਚਰਨਜੀਤ ਕੌਰ, ਨਿਸ਼ਾ ਰਾਣੀ, ਕੁਲਵਿੰਦਰ ਕੌਰ, ਹਰਜੋਤ ਕੌਰ,ਆਸ਼ਾ, ਸਰਬਜੀਤ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਪਰਵੀਨ ਰਾਣੀ, ਕਮਲੇਸ਼ ਕੌਰ, ਰਣਜੀਤ ਕੌਰ, ਗੁਰਸ਼ਰਨ ਜੋਤ ਮਾਨ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਗਣੇਸ਼ਪੁਰ ਭਾਰਟਾ, ਪ੍ਰਿੰਸੀਪਲ ਰੁਪਿੰਦਰਜੋਤ ਸਿੰਘ ਮਾਹਿਲਪੁਰੀ ਆਦੀ ਹਾਜ਼ਰ ਸਨ।
ਇਸ ਮੌਕੇ ਪੜ੍ਹਾਈ ਦੇ ਖੇਤਰ ਵਿੱਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।