
ਡਾ. ਭੀਮ ਰਾਓ ਅੰਬੇਦਕਰ ਸਾਹਿਬ ਦਾ ਜਨਮ ਦਿਨ ਮਨਾਇਆ
ਚੰਡੀਗੜ੍ਹ, 14 ਅਪ੍ਰੈਲ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 37 ਡੀ ਚੰਡੀਗੜ੍ਹ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਆਸ਼ਾ ਰਾਣੀ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਨੇ ਡਾ. ਅੰਬੇਦਕਰ ਦੇ ਜੀਵਨ ਅਤੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਦੇ ਭਾਸ਼ਣ, ਲੇਖ ਅਤੇ ਪੋਸਟਰ ਲੇਖਣ ਮੁਕਾਬਲੇ ਕਰਵਾਏ ਗਏ।
ਚੰਡੀਗੜ੍ਹ, 14 ਅਪ੍ਰੈਲ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 37 ਡੀ ਚੰਡੀਗੜ੍ਹ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਆਸ਼ਾ ਰਾਣੀ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ।
ਸਕੂਲ ਦੇ ਪ੍ਰਿੰਸੀਪਲ ਨੇ ਡਾ. ਅੰਬੇਦਕਰ ਦੇ ਜੀਵਨ ਅਤੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਦੇ ਭਾਸ਼ਣ, ਲੇਖ ਅਤੇ ਪੋਸਟਰ ਲੇਖਣ ਮੁਕਾਬਲੇ ਕਰਵਾਏ ਗਏ।
