
ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸਨਰੀ ਵੰਡੀ
ਗੜਸ਼ੰਕਰ, 27 ਮਾਰਚ - ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਪਿੰਡ ਕੋਟ ਦੇ ਸਾਰੇ ਵਿਦਿਆਰਥੀਆਂ ਨੂੰ ਬਾਬਾ ਨਾਹਰ ਸਿੰਘ ਜੀ ਪ੍ਰਬੰਧਕੀ ਕਮੇਟੀ ਵੱਲੋਂ ਨੋਟ ਬੁੱਕ ਅਤੇ ਸਟੇਸ਼ਨਰੀ ਤਕਸੀਮ ਕੀਤੀ ਗਈ।
ਗੜਸ਼ੰਕਰ, 27 ਮਾਰਚ - ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਪਿੰਡ ਕੋਟ ਦੇ ਸਾਰੇ ਵਿਦਿਆਰਥੀਆਂ ਨੂੰ ਬਾਬਾ ਨਾਹਰ ਸਿੰਘ ਜੀ ਪ੍ਰਬੰਧਕੀ ਕਮੇਟੀ ਵੱਲੋਂ ਨੋਟ ਬੁੱਕ ਅਤੇ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸਿਕੰਦਰ ਰਾਣਾ ਅਤੇ ਉਹਨਾਂ ਦੇ ਨਾਲ ਕੈਸ਼ੀਅਰ ਵਿਨੋਦ ਕੁਮਾਰ ਵਿਸ਼ੇਸ ਤੌਰ ਤੇ ਹਾਜਰ ਸਨ। ਦੋਨਾਂ ਸਕੂਲਾਂ ਤੋਂ ਪ੍ਰਮੁੱਖ ਅਧਿਆਪਕਾਂ ਸਹਿਤ ਹੋਰ ਸਟਾਫ ਵੀ ਹਾਜਰ ਸੀ।
