
ਸਕੂਲ ਦੇ ਬੱਚਿਆਂ ਨੂੰ ਗੁਰਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟਿਕਾਇਆ
ਐਸ ਏ ਐਸ ਨਗਰ, 22 ਫਰਵਰੀ - ਨੰਨ੍ਹੇ ਮਣਕੇ ਪਲੇਅ ਵੇਅ ਐਂਡ ਫਾਉਂਡੇਸ਼ਨ ਸਕੂਲ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਮੁਹਾਲੀ ਦੇ ਨਰਸਰੀ ਤੋਂ ਪਹਿਲੀ ਤੱਕ ਦੇ ਬੱਚਿਆਂ ਨੂੰ ਅਧਿਆਪਕਾਂ ਦੀ ਅਗਵਾਈ ਹੇਠ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟਿਕਾਇਆ ਗਿਆ।
ਐਸ ਏ ਐਸ ਨਗਰ, 22 ਫਰਵਰੀ - ਨੰਨ੍ਹੇ ਮਣਕੇ ਪਲੇਅ ਵੇਅ ਐਂਡ ਫਾਉਂਡੇਸ਼ਨ ਸਕੂਲ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਮੁਹਾਲੀ ਦੇ ਨਰਸਰੀ ਤੋਂ ਪਹਿਲੀ ਤੱਕ ਦੇ ਬੱਚਿਆਂ ਨੂੰ ਅਧਿਆਪਕਾਂ ਦੀ ਅਗਵਾਈ ਹੇਠ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟਿਕਾਇਆ ਗਿਆ। ਇਸ ਮੌਕੇ ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਵਲੋਂ ਵੱਖ ਵੱਖ ਧਾਰਮਿਕ ਪ੍ਰੋਗਰਾਮਾਂ ਮੌਕੇ ਬੱਚਿਆਂ ਦੀ ਸ਼ਮੂਲੀਅਤ ਕਰਵਾਈ ਜਾਂਦੀ ਹੈ ਤਾਂ ਜੋ ਉਹ ਆਪਣੇ ਧਰਮ ਅਤੇ ਵਿਰਸੇ ਪ੍ਰਤੀ ਜਾਗਰੂਕ ਹੋਣ।
