ਹੁਸ਼ਿਆਰਪੁਰ, 8 ਮਈ 2025- ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਆਸ਼ਿਕਾ ਜੈਨ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਤੁਰੰਤ ਬਲੈਕ ਆਊਟ ਕੀਤਾ ਜਾ ਰਿਹਾ ਹੈ, ਜੋ ਕਿ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।