ਸ ਸੀ ਸੈ ਸ ਸੜੋਆ ਵਿਖੇ ਸਵੀਪ ਗਤੀਵਿਧੀਆਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਸੜੋਆ - ਜਿਲਾ ਚੌਣ ਅਫਸਰ ਸ਼ਹੀਦ ਭਗਤ ਸਿੰਘ ਨਗਰ ਅਤੇ ਐਸ ਡੀ ਐਮ ਕਮ ਚੌਣ ਅਫਸਰ ਬਲਾਚੌਰ ਦੀਆ ਹਦਾਇਤ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਸਵੀਪ ਨੋਡਲ ਅਫ਼ਸਰ 048 ਬਲਾਚੌਰ ਰਜਿੰਦਰ ਕੁਮਾਰ ਦੇ ਵਿਦਿਆਰਥੀਆ ਅਤੇ ਅਧਿਆਪਕਾਂ ਨੂੰ ਲੋਕ ਸਭਾ 2024 ਲਈ ਵੋਟਾਂ ਸਬੰਧੀ ਜਾਗਰੂਕ ਕੀਤਾ ਗਿਆ।

ਸੜੋਆ - ਜਿਲਾ ਚੌਣ ਅਫਸਰ ਸ਼ਹੀਦ ਭਗਤ ਸਿੰਘ ਨਗਰ ਅਤੇ ਐਸ ਡੀ ਐਮ ਕਮ ਚੌਣ ਅਫਸਰ ਬਲਾਚੌਰ ਦੀਆ ਹਦਾਇਤ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਸਵੀਪ ਨੋਡਲ ਅਫ਼ਸਰ 048 ਬਲਾਚੌਰ ਰਜਿੰਦਰ ਕੁਮਾਰ ਦੇ ਵਿਦਿਆਰਥੀਆ ਅਤੇ ਅਧਿਆਪਕਾਂ ਨੂੰ ਲੋਕ ਸਭਾ 2024 ਲਈ ਵੋਟਾਂ ਸਬੰਧੀ ਜਾਗਰੂਕ ਕੀਤਾ ਗਿਆ। ਵੋਟ ਬਿਨਾਂ ਕਿਸੇ ਲਾਲਚ ਦੇ ਪਾਉਣ ਸਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਈ ਵੀ ਐਮ ਅਤੇ ਵੀ ਵੀ  ਪੈਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ਤੇ ਮੁਫ਼ਤ ਕਾਲ ਕਾਲ ਕੀਤੀ ਜਾ ਸਕਦੀ ਹੈ। ਇਸ ਮੌਕੇ ਸਕੂਲ ਇਨਰਾਜਰ ਮਿਸ ਰਿਤੂ ਮਨਿਹਾਸ, ਵਿਜੇ ਕੁਮਾਰ, ਸੁਰਿੰਦਰਪਾਲ ਸਿੰਘ, ਰਣਜੀਤ ਸਿੰਘ, ਸ੍ਰੀ ਰਾਜ ਕੁਮਾਰ, ਨਰੰਜਣਜੋਤ ਸਿੰਘ, ਸ੍ਰੀ ਬਲਜਿੰਦਰ ਸਿੰਘ , ਸ੍ਰੀਮਤੀ ਸੋਨੀਆ, ਸ੍ਰੀਮਤੀ ਵੰਧਨਾ, ਸ੍ਰੀ ਮਤੀ ਰਜਨੀ ਬਾਲਾ, ਸ੍ਰੀ ਮਤੀ ਨਰੇਸ਼ ਕੁਮਾਰੀ, ਸ੍ਰੀਮਤੀ ਸੋਨੀਆਂ ਰਾਣੀ, ਸ੍ਰੀ ਕੁਲਵੀਰ ਸਿੰਘ ਆਦਿ ਹਾਜ਼ਰ ਸਨ।