ਬਾਬਾ ਬਾਲਕ ਨਾਥ ਦੀ ਚੌਂਕੀ 24 ਨੂੰ।
ਨਵਾਂਸ਼ਹਿਰ- ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਸਿੱਧ ਬਾਬਾ ਬਾਲਕ ਨਾਥ ਜੀ ਦੀ ਵਿਸ਼ਾਲ ਚੌਂਕੀ 24/11/24 ਨੂੰ ਸ਼ਾਮ 6:00ਵਜੇ ਮੂਸਾਪੁਰ ਰੋਡ ਬਾਬਾ ਬਾਲਕ ਨਾਥ ਮੰਦਿਰ ਵਿਖੇ ਕਰਵਾਈ ਜਾ ਰਹੀ ਹੈ। ਜਿਸ ਵਿਚ ਦਿਓਟ ਸਿੱਧ ਗੁਫ਼ਾ ਤੋ ਸ੍ਰੀ ਸ੍ਰੀ 1008 ਮਹੰਤ ਰਾਜਿੰਦਰ ਗਿਰੀ ਜੀ ਆਪ ਸਭ ਸੰਗਤਾਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚ ਰਹੇ ਹਨ।

ਵੰਦਨਾ ਧੀਮਾਨ ਬਾਬਾ ਜੀ ਦਾ ਗੁਣਗਾਨ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਕੁਮਾਰ ਬਾਲੀ ਮੁਬਾਰਕਪੁਰ ਨੇ ਦੱਸਿਆ ਕਿ ਬਾਬਾ ਜੀ ਦਾ ਲੰਗਰ ਅਤੁੱਟ ਵਰਤੇਗਾ| ਇਲਾਕੇ ਭਰ ਤੋਂ ਬਾਬਾ ਜੀ ਦੇ ਸ਼ਰਧਾਲੂ ਆਪਣੀ ਹਾਜ਼ਰੀ ਭਰਨਗੇ।