ਪ੍ਰੀਖਿਆ ਦਾ ਨਤੀਜਾ ਦਸੰਬਰ, 2023
ਚੰਡੀਗੜ੍ਹ, 1 ਅਪ੍ਰੈਲ, 2024:- ਇਹ ਸੂਚਿਤ ਕੀਤਾ ਜਾਂਦਾ ਹੈ ਕਿ ਹੇਠ ਲਿਖੇ ਕੋਰਸਾਂ ਦੀ ਦਸੰਬਰ, 2023 ਦੀ ਪ੍ਰੀਖਿਆ ਦਾ ਨਤੀਜਾ ਅੱਜ ਘੋਸ਼ਿਤ/ਜਨਤਕ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ, 1 ਅਪ੍ਰੈਲ, 2024:- ਇਹ ਸੂਚਿਤ ਕੀਤਾ ਜਾਂਦਾ ਹੈ ਕਿ ਹੇਠ ਲਿਖੇ ਕੋਰਸਾਂ ਦੀ ਦਸੰਬਰ, 2023 ਦੀ ਪ੍ਰੀਖਿਆ ਦਾ ਨਤੀਜਾ ਅੱਜ ਘੋਸ਼ਿਤ/ਜਨਤਕ ਕਰ ਦਿੱਤਾ ਗਿਆ ਹੈ।
1. ਮਾਸਟਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ (CDOE) ਪਹਿਲਾ ਸਮੈਸਟਰ ਪ੍ਰੀਖਿਆ- ਦਸੰਬਰ, 2023
2. ਬੀ.ਵੋਕ. (ਹਸਪਤਾਲ ਪ੍ਰਸ਼ਾਸਨ ਅਤੇ ਪ੍ਰਬੰਧਨ) ਪਹਿਲੇ ਸਮੈਸਟਰ ਦੀ ਪ੍ਰੀਖਿਆ - ਦਸੰਬਰ, 2023
3. ਬੀ.ਵੋਕ. (ਮੈਡੀਕਲ ਲੈਬ ਅਤੇ ਮੋਲੀਕਿਊਲਰ ਡਾਇਗਨੌਸਟਿਕ ਟੈਕਨਾਲੋਜੀ) ਤੀਜੇ ਸਮੈਸਟਰ ਦੀ ਪ੍ਰੀਖਿਆ - ਦਸੰਬਰ, 2023
4. ਐਮ.ਏ. ਪ੍ਰਾਚੀਨ ਭਾਰਤੀ ਇਤਿਹਾਸ ਸੱਭਿਆਚਾਰ ਅਤੇ ਪੁਰਾਤੱਤਵ ਤੀਸਰੇ ਸਮੈਸਟਰ ਦੀ ਪ੍ਰੀਖਿਆ - ਦਸੰਬਰ, 2023
5. ਐਮ.ਐਸ.ਸੀ. ਮਨੁੱਖੀ ਜੀਨੋਮਿਕਸ ਤੀਸਰੇ ਸਮੈਸਟਰ ਦੀ ਪ੍ਰੀਖਿਆ ਵਿੱਚ - ਦਸੰਬਰ, 2023
6. ਐਮ.ਐਸ.ਸੀ. ਬਾਇਓਟੈਕਨਾਲੋਜੀ 1ਲੇ ਸਮੈਸਟਰ ਦੀ ਪ੍ਰੀਖਿਆ ਵਿੱਚ - ਦਸੰਬਰ, 2023
ਇਸ ਨੂੰ ਸਬੰਧਤ ਵਿਭਾਗ/ਕਾਲਜਾਂ ਜਾਂ ਪੰਜਾਬ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਦੇਖਿਆ ਜਾ ਸਕਦਾ ਹੈ।