ਸ਼ਾਹਪੁਰ ਵਿੱਚ ਲੰਗਰ ਲਗਾਇਆ
ਗੜਸ਼ੰਕਰ 25 ਦਸੰਬਰ- ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪਿੰਡ ਸ਼ਾਹਪੁਰ ਵਿੱਚ ਸਰਪੰਚ ਹਰਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ, ਨਗਰ ਨਿਵਾਸੀਆਂ ਵੱਲੋਂ ਦੁੱਧ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਾਮਿਲ ਹੋ ਕੇ ਸੇਵਾ ਕੀਤੀ।